ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੇ ਵਿਧਾਨ ਸਭਾ ਹਲਕੇ ਧੂਰੀ ਦੇ ਪਿੰਡ ਢਢਗਲ ਵਿਖੇ ਦੋ ਸੜਕੀ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ, ਜਿਨ੍ਹਾਂ ‘ਤੇ 17.21 ਕਰੋੜ ਰੁਪਏ ਦੀ ਲਾਗਤ ਆਵੇਗੀ। ਪ੍ਰੋਗਰਾਮ ਤੋਂ ਪਹਿਲਾਂ ਉਹ ਸ਼ਹੀਦ ਸਰਦਾਰ ਭਗਤ ਸਿੰਘ ਜੀ ਢਢਗਲ ਨੂੰ ਸ਼ਰਧਾਂਜਲੀ ਭੇਟ ਕਰਨਗੇ।
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਅੱਜ ਪਹੁੰਚ ਰਹੇ ਹਨ ਧੂਰੀ
RELATED ARTICLES