HomePunjabi NewsLiberal Breakingਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਅੱਜ ਪਹੁੰਚ ਰਹੇ ਹਨ ਲੁਧਿਆਣਾ

ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਅੱਜ ਪਹੁੰਚ ਰਹੇ ਹਨ ਲੁਧਿਆਣਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਅੱਜ (ਵੀਰਵਾਰ) ਲੁਧਿਆਣਾ ਵਿੱਚ ਹੋਣਗੇ। ਕੇਜਰੀਵਾਲ ਬੁੱਧਵਾਰ ਨੂੰ ਸ਼ੁਰੂ ਕੀਤੀ ਗਈ “ਨਸ਼ਿਆਂ ਵਿਰੁੱਧ ਜੰਗ” ਮੁਹਿੰਮ ਦੇ ਦੂਜੇ ਪੜਾਅ ਦੇ ਸਬੰਧ ਵਿੱਚ ਅੱਜ ‘ਆਪ’ ਆਗੂਆਂ ਨਾਲ ਮੀਟਿੰਗ ਵੀ ਕਰਨਗੇ।

RELATED ARTICLES

Most Popular

Recent Comments