ਪੰਜਾਬ ਸਰਕਾਰ ਵੱਲੋਂ ਨਵੀਂ ਕੋਸ਼ਿਸ਼ ਕੀਤੀ ਗਈ ਹੈ। ਅੱਜ ਲਹਿਰਾਗਾਗਾ ਦੀ ਅਨਾਜ ਮੰਡੀ ਵਿਖੇ ‘ਆਪ ਦੀ ਰਸੋਈ’ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਉਦਘਾਟਨ ਕੀਤਾ। ਜਾਣਕਾਰੀ ਦਿੰਦਿਆ ਦੱਸਿਆ ਕਿ ਇੱਥੇ ਹਰ ਵਰਗ ਦੇ ਲੋਕਾਂ ਨੂੰ 10 ਰੁਪਏ ‘ਚ ਭਰ ਪੇਟ ਪੌਸ਼ਟਿਕ ਭੋਜਨ ਮਿਲੇਗਾ। ਸਾਡੀ ਕੋਸ਼ਿਸ਼ ਇਹੀ ਹੈ ਕਿ ਸੂਬੇ ਦਾ ਕੋਈ ਵੀ ਵਿਅਕਤੀ ਭੁੱਖੇ ਢਿੱਡ ਨਾ ਸੌਵੇ, ਹਰ ਵਿਅਕਤੀ ਨੂੰ ਰੋਟੀ ਮਿਲੇ।
ਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਨੇ ਲਹਿਰਾਗਾਗਾ ‘ਚ ਸ਼ੁਰੂ ਕੀਤੀ ਆਪ ਕੀ ਰਸੋਈ
RELATED ARTICLES