ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਫਿਲਹਾਲ ਰਾਹਤ ਮਿਲੀ ਹੈ । ਬਿਕਰਮ ਸਿੰਘ ਮਜੀਠੀਆ ਦੀ ਹਿਰਾਸਤ ਵਿੱਚ 18 ਅਕਤੂਬਰ ਤੱਕ ਵਾਧਾ ਕਰ ਦਿੱਤਾ ਗਿਆ ਹੈ। ਜੇਲ ਵਿੱਚ ਬੰਦ ਮਜੀਠੀਆ ਦੇ ਕੇਸ ਦੀ ਸੁਣਵਾਈ ਅੱਜ ਵੀਡੀਓ ਕਾਨਫਰਸਿੰਗ ਰਾਹੀਂ ਕੀਤੀ ਗਈ ਸੀ ਜਿਸ ਵਿੱਚ ਅਗਲੀ ਤਰੀਕ 18 ਅਕਤੂਬਰ ਨਿਰਧਾਰਿਤ ਕੀਤੀ ਗਈ ਹੈ।
ਬ੍ਰੇਕਿੰਗ: ਬਿਕਰਮ ਸਿੰਘ ਮਜੀਠੀਆ ਦੀ ਹਿਰਾਸਤ ਵਿੱਚ 18 ਅਕਤੂਬਰ ਤੱਕ ਦਾ ਵਾਧਾ
RELATED ARTICLES