ਅੱਜ ਤਰਨਤਾਰਨ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਸਰਹੱਦ ਪਾਰ ਤੋਂ ਹੁੰਦੀ ਨਸ਼ਾ ਤਸਕਰੀ ਨਾਲ ਨਜਿੱਠਣ ਲਈ 51.4 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ‘ਬਾਜ਼ ਅੱਖ’ ਐਂਟੀ ਡਰੋਨ ਪ੍ਰਣਾਲੀ ਨੂੰ ਲਾਂਚ ਕੀਤਾ। ਪਠਾਨਕੋਟ ਤੋਂ ਲੈ ਕੇ ਫਾਜ਼ਿਲਕਾ ਤੱਕ ਸਾਰਾ ਸਰਹੱਦੀ ਖੇਤਰ ਐਂਟੀ ਡਰੋਨ ਸਿਸਟਮ ਨਾਲ ਲੈਸ ਹੋਵੇਗਾ। ਸੀ ਐਮ ਨੇ ਕਿਹਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਅੰਤਰਰਾਸ਼ਟਰੀ ਸਰਹੱਦ ‘ਤੇ ਇਸ ਪ੍ਰਣਾਲੀ ਨੂੰ ਲਾਗੂ ਕੀਤਾ ਹੈ।
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ‘ਬਾਜ਼ ਅੱਖ’ ਐਂਟੀ ਡਰੋਨ ਪ੍ਰਣਾਲੀ ਨੂੰ ਲਾਂਚ ਕੀਤਾ
RELATED ARTICLES