HomePunjabi NewsLiberal Breakingਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਧੂਰੀ ਹਲਕੇ ਵਿੱਚ ਸ਼ੁਰੂ ਕਰਵਾਏ...

ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਧੂਰੀ ਹਲਕੇ ਵਿੱਚ ਸ਼ੁਰੂ ਕਰਵਾਏ ਵਿਕਾਸ ਕਾਰਜ

ਮੁੱਖ ਮੰਤਰੀ ਭਗਵੰਤ ਮਾਨ ਨੇ ਧੂਰੀ ਹਲਕੇ ਦੇ ਪਿੰਡ ਭੁੱਲਰਹੇੜੀ ਵਿਖੇ ਲੋਕ ਮਿਲਣੀ ਦੌਰਾਨ ਸਮੱਸਿਆਵਾਂ ਸੁਣ ਕੇ ਤੁਰੰਤ ਹੱਲ ਕੀਤੇ। 15.65 ਕਰੋੜ ਦੀ ਗ੍ਰਾਂਟ ਜਾਰੀ ਕਰਦੇ ਹੋਏ 5 ਪਿੰਡਾਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਕੁੱਲ 16.61 ਕਰੋੜ ਰੁਪਏ ਦੀ ਲਾਗਤ ਵਾਲੇ ਕੰਮਾਂ ਦਾ ਉਦਘਾਟਨ ਹੋਇਆ। ਲੋਕਾਂ ਦੀ ਭਲਾਈ ਲਈ ਸਰਕਾਰ ਵਚਨਬੱਧ ਹੈ।

RELATED ARTICLES

Most Popular

Recent Comments