ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਵਿੱਤਰ ਧਰਤੀ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਤਹਿਸੀਲ ਕੰਪਲੈਕਸ ਵਿਖੇ Easy Registry ਦੀ ਸ਼ੁਰੂਆਤ ਕੀਤੀ। ਹੁਣ ਲੋਕਾਂ ਨੂੰ ਜਾਇਦਾਦ ਰਜਿਸਟ੍ਰੇਸ਼ਨ ਨਾਲ ਸੰਬੰਧਿਤ ਸਾਰੀਆਂ ਸੇਵਾਵਾਂ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਮਿਲਣਗੀਆਂ। ਜਿਸ ਨਾਲ ਲੋਕਾਂ ਦੀਆਂ ਖੱਜਲ-ਖ਼ੁਆਰੀਆਂ ਖ਼ਤਮ ਹੋਣਗੀਆਂ । ਆਨਲਾਈਨ ਪੋਰਟਲ ਰਾਹੀਂ ਜਾਂ ਹੈਲਪਲਾਈਨ ਨੰਬਰ 1076 ‘ਤੇ ਕਾਲ ਕਰਕੇ ਦਸਤਾਵੇਜ਼ ਜਮ੍ਹਾਂ ਕਰਵਾ ਸਕਦੇ ਹਨ।
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਈਜੀ ਰਜਿਸਟਰੀ ਦੀ ਕੀਤੀ ਸ਼ੁਰੂਆਤ
RELATED ARTICLES


