ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 40 ਮੁਕਤਿਆਂ ਦੀ ਪਵਿੱਤਰ ਧਰਤੀ ਸ੍ਰੀ ਮੁਕਤਸਰ ਸਾਹਿਬ ਵਿਖੇ ਲਗਭਗ 138 ਕਰੋੜ ਰੁਪਏ ਤੋਂ ਵੱਧ ਦੇ ਜਲ ਸਪਲਾਈ ਅਤੇ ਸੀਵਰੇਜ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਹਨਾਂ ਨੇ ਹਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਲੋਕਾਂ ਲਈ ਸ਼ੁਰੂ ਕੀਤੇ ਇਸ ਪ੍ਰੋਜੈਕਟ ਨੂੰ ਤੈਅ ਸਮੇਂ ‘ਚ ਮੁਕੰਮਲ ਕਰਕੇ ਲੋਕ ਅਰਪਿਤ ਕੀਤਾ ਜਾਵੇਗਾ।
ਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਨੇ ਮੁਕਤਸਰ ਸਾਹਿਬ ਵਿਖੇ ਸ਼ੁਰੂ ਕੀਤੇ ਕਰੋੜਾਂ ਦੇ ਪ੍ਰੋਜੈਕਟ
RELATED ARTICLES


