ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਅੱਜ ਐਲਪੀਯੂ ਜਲੰਧਰ ਵਿੱਚ ‘ਰੋਸ਼ਨ ਪੰਜਾਬ’ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ । ਸਮਾਗਮ ਦੌਰਾਨ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਇਸ ਯੋਜਨਾ ਨਾਲ ਰਾਜ ਦੀ ਬਿਜਲੀ ਪ੍ਰਣਾਲੀ ਹੋਰ ਕੁਸ਼ਲ ਅਤੇ ਆਧੁਨਿਕ ਬਣੇਗੀ। ਪ੍ਰੋਜੈਕਟ ਰਾਹੀਂ ਲੋਕਾਂ ਨੂੰ ਭਰੋਸੇਮੰਦ ਅਤੇ ਸਸਤੀ ਬਿਜਲੀ ਉਪਲਬਧ ਕਰਵਾਉਣ ਦਾ ਟੀਚਾ ਹੈ। ਸਮਾਗਮ ਵਿੱਚ ਕਈ ਵਿਸ਼ੇਸ਼ ਹਸਤੀਆਂ ਸ਼ਾਮਲ ਹੋਈਆਂ।
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿੱਚ ਰੌਸ਼ਨ ਪੰਜਾਬ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ
RELATED ARTICLES