HomePunjabi NewsLiberal Breakingਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੂੰ ਭਲ੍ਹਕੇ ਮਿਲ ਸਕਦੀ ਹੈ ਹਸਪਤਾਲ...

ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੂੰ ਭਲ੍ਹਕੇ ਮਿਲ ਸਕਦੀ ਹੈ ਹਸਪਤਾਲ ਤੋਂ ਛੁੱਟੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਛੇ ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਹਨ। ਉਨ੍ਹਾਂ ਦੀ ਸਿਹਤ ਵਿੱਚ ਹੁਣ ਹੌਲੀ-ਹੌਲੀ ਸੁਧਾਰ ਹੋ ਰਿਹਾ ਹੈ ਅਤੇ ਉਨ੍ਹਾਂ ਦੀਆਂ ਰਿਪੋਰਟਾਂ ਵੀ ਆਮ ਆਈਆਂ ਹਨ। ਫੋਰਟਿਸ ਹਸਪਤਾਲ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਉਨ੍ਹਾਂ ਦੇ ਸਾਰੇ ਟੈਸਟ ਠੀਕ ਨਿਕਲੇ ਹਨ। ਉਨ੍ਹਾਂ ਨੂੰ ਕੱਲ੍ਹ ਹਸਪਤਾਲ ਤੋਂ ਛੁੱਟੀ ਮਿਲ ਸਕਦੀ ਹੈ।

RELATED ARTICLES

Most Popular

Recent Comments