HomePunjabi NewsLiberal Breakingਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਜਪਾਨ ਵਿੱਚ ਉਦਯੋਗਪਤੀਆਂ ਨਾਲ ਕੀਤੀ...

ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਜਪਾਨ ਵਿੱਚ ਉਦਯੋਗਪਤੀਆਂ ਨਾਲ ਕੀਤੀ ਮੁਲਾਕਾਤ

ਅੱਜ ਜਪਾਨ ਦੇ ਟੋਕੀਓ ਵਿਖੇ ਭਾਰਤੀ ਭਾਈਚਾਰੇ ਨਾਲ ਮੁੱਖ ਮੰਤਰੀ ਨੇ ਮੁਲਾਕਾਤ ਕੀਤੀ, ਜਿਸ ਵਿੱਚ ਪੰਜਾਬ ਦੇ ਮੂਲ ਨਿਵਾਸੀਆਂ ਦੀ ਵੱਡੀ ਗਿਣਤੀ ਸ਼ਾਮਲ ਸੀ। ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਲੋਕ ਪੱਖੀ ਕੰਮਾਂ ਬਾਰੇ ਜਾਣੂ ਕਰਵਾਇਆ ਤੇ ਸਭ ਨੂੰ ਪੰਜਾਬ ਆਉਣ ਦਾ ਸੱਦਾ ਦਿੱਤਾ। ਨਾਲ ਹੀ ਉਦਯੋਗਕਾਰਾਂ ਨੂੰ ਵਾਪਸੀ ਲਈ ਪ੍ਰੇਰਿਤ ਕੀਤਾ।

RELATED ARTICLES

Most Popular

Recent Comments