HomePunjabi NewsLiberal Breakingਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਦੇ ਨਾਲ ਕੀਤੀ...

ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਦੇ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਪਹੁੰਚੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਦੇ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੁਲਾਕਾਤ ਦੇ ਦੌਰਾਨ ਕਿਸਾਨਾਂ ਦੇ ਨਾਲ ਜੁੜੇ ਹੋਏ ਅਹਿਮ ਮਸਲਿਆਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ ਨਾਲ ਹੀ ਮੁੱਖ ਮੰਤਰੀ ਮਾਨ ਨੇ ਕੇਂਦਰੀ ਮੰਤਰੀ ਦੇ ਅੱਗੇ ਸਿੰਚਾਈ ਨਾਲ ਜੁੜੇ ਮਸਲੇ ਵੀ ਚੁੱਕੇ ਅਤੇ ਉਹਨਾਂ ਨੂੰ ਹੱਲ ਕਰਨ ਦੀ ਅਪੀਲ ਕੀਤੀ।

RELATED ARTICLES

Most Popular

Recent Comments