ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੈਚ ਦਾ ਸਖ਼ਤ ਵਿਰੋਧ ਕੀਤਾ ਹੈ। ਸੀਐਮ ਮਾਨ ਨੇ ਕਿਹਾ- ਪੰਜਾਬੀ ਗਾਇਕ ਅਤੇ ਦਿਲਜੀਤ ਦੋਸਾਂਝ ਦੀ ਫਿਲਮ ‘ਤੇ ਪਾਬੰਦੀ ਲਗਾਈ ਗਈ ਸੀ ਕਿਉਂਕਿ ਉਨ੍ਹਾਂ ਦੀ ਫਿਲਮ ਵਿੱਚ ਪਾਕਿਸਤਾਨੀ ਅਦਾਕਾਰਾਵਾਂ ਕੰਮ ਕਰ ਰਹੀਆਂ ਸਨ। ਪਰ ਕੇਂਦਰ ਸਰਕਾਰ ਖੁਦ ਇੱਕ ਦੋਸਤਾਨਾ ਮੈਚ ਖੇਡ ਰਹੀ ਹੈ।
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਭਾਰਤ ਪਾਕਿਸਤਾਨ ਮੈਚ ਦਾ ਕੀਤਾ ਵਿਰੋਧ
RELATED ARTICLES