ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡੇ ਘੱਲੂਘਾਰੇ ਦਿਵਸ ਤੇ ਸ਼ਹੀਦਾਂ ਨੂੰ ਪ੍ਰਣਾਮ ਕਰਦੇ ਹੋਏ ਉਸ ਸਾਂਝੀ ਕੀਤੀ ਹੈ। ਉਹਨਾਂ ਲਿਖਿਆ ਹੈ ਕਿ ਵੱਡਾ ਘੱਲੂਘਾਰਾ ਦੇ ਸਮੂਹ ਸ਼ਹੀਦਾਂ ਨੂੰ ਕੋਟਿ-ਕੋਟਿ ਪ੍ਰਣਾਮ। ਪਿੰਡ ਕੁੱਪ-ਰੋਹੀੜਾ ਦੇ ਮੈਦਾਨ ਵਿੱਚ ਅਹਿਮਦ ਸ਼ਾਹ ਅਬਦਾਲੀ ਦੀਆਂ ਫ਼ੌਜਾਂ ਅਤੇ ਸਿੱਖਾਂ ਦਰਮਿਆਨ ਭਿਆਨਕ ਲੜਾਈ ਹੋਈ ਸੀ, ਜਿਸ ਵਿੱਚ ਹਜ਼ਾਰਾਂ ਸਿੰਘਾਂ ਨੇ ਬਹਾਦਰੀ ਅਤੇ ਚੜ੍ਹਦੀਕਲਾ ਨਾਲ ਟਾਕਰਾ ਕਰਦੇ ਹੋਏ ਸ਼ਹਾਦਤ ਦਾ ਜਾਮ ਪੀਤਾ।
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡੇ ਘੱਲੂਘਾਰੇ ਦਿਵਸ ਤੇ ਸ਼ਹੀਦਾਂ ਨੂੰ ਕੀਤਾ ਪ੍ਰਣਾਮ
RELATED ARTICLES