HomePunjabi NewsLiberal Breakingਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰਾਲੇ ਤੇ ਚੁੱਕੇ...

ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰਾਲੇ ਤੇ ਚੁੱਕੇ ਸਵਾਲ

ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਹੈ ਕਿ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ 8 ਕਰੋੜ 58 ਲੱਖ ਰੁਪਏ ਦਾ ਵਾਧੂ ਖ਼ਰਚਾ ਪੰਜਾਬ ਦੇ ਸਿਰ ਕਿਉਂ ਪਾਇਆ ਜਾ ਰਿਹਾ ਹੈ? ਕੀ ਕੇਂਦਰ ਸਰਕਾਰ ਦਾ ਇਰਾਦਾ ਕੇਂਦਰੀ ਬਲਾਂ ਰਾਹੀਂ ਪੰਜਾਬ ਦਾ ਪਾਣੀ ਚੋਰੀ ਕਰਨ ਦਾ ਹੈ? ਅਸੀਂ 24 ਮਈ ਨੂੰ ਹੋਣ ਜਾ ਰਹੀ ਨੀਤੀ ਆਯੋਗ ਦੀ ਮੀਟਿੰਗ ‘ਚ ਵੀ ਇਸ ਬਾਰੇ ਗੱਲ ਕਰਾਂਗੇ।

RELATED ARTICLES

Most Popular

Recent Comments