ਮੁੱਖ ਮੰਤਰੀ ਭਗਵੰਤ ਮਾਨ ਨੰਗਲ ਡੈਮ ਪਹੁੰਚੇ ਤੇ ਇੱਥੇ ਪਾਣੀ ਲਈ ਸੰਘਰਸ਼ ਕਰ ਰਹੇ ਲੋਕਾਂ ਨਾਲ ਮਿਲੇ ਅਤੇ ਉਹਨਾਂ ਦਾ ਧੰਨਵਾਦ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ SYL ਤੇ ਪੰਜਾਬ ਦੇ ਪਾਣੀਆਂ ਨੂੰ ਲੈ ਕੇ ਆਪਣੇ ਸਿਆਸੀ ਫਾਇਦਿਆਂ ਲਈ ਪੰਜਾਬ ਦੇ ਪੱਖ ਨੂੰ ਕਮਜ਼ੋਰ ਕੀਤਾ। ਅਸੀਂ ਆਉਣ ਵਾਲੇ ਸਮੇਂ ‘ਚ ਹੋਣ ਵਾਲੀ ਨੀਤੀ ਆਯੋਗ ਦੀ ਮੀਟਿੰਗ ‘ਚ BBMB ਦੇ ਪੁਨਰਗਠਨ ਦੀ ਮੰਗ ਕਰਾਂਗੇ ਤੇ ਪੰਜਾਬ ਦੇ ਹੱਕਾਂ ‘ਤੇ ਡਟ ਕੇ ਪਹਿਰਾ ਦੇਵਾਂਗੇ।
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਨੰਗਲ ਡੈਮ ਕਿਹਾ ਪੰਜਾਬ ਦੇ ਹੱਕਾਂ ਦੀ ਡੱਟਕੇ ਕਰਾਂਗੇ ਰਾਖੀ
RELATED ARTICLES