HomePunjabi NewsLiberal Breakingਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਦੇ ਪਿੰਡ ਮਹਿਮਾ ਸਿੰਘ ਵਾਲਾ ਪਹੁੰਚੇ

ਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਦੇ ਪਿੰਡ ਮਹਿਮਾ ਸਿੰਘ ਵਾਲਾ ਪਹੁੰਚੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਦੇ ਪਿੰਡ ਮਹਿਮਾ ਸਿੰਘ ਵਾਲਾ ਪਹੁੰਚੇ, ਜਿੱਥੇ ਬੈਲ ਗੱਡੀਆਂ ਦੀ ਦੌੜ ਦੀ ਬਹਾਲੀ ਦਾ ਜਸ਼ਨ ਮਨਾਉਣ ਲਈ ਇੱਕ ਪੁਰਸਕਾਰ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਕਿਲਾ ਰਾਏਪੁਰ ਦੀਆਂ ਇਹ ਖੇਡਾਂ 1933 ਤੋਂ ਚੱਲੀਆਂ ਆ ਰਹੀਆਂ ਹਨ, ਇਸ ਲਈ ਅਸੀਂ ਇਨ੍ਹਾਂ ਨੂੰ ਰੋਕਣ ਵਾਲੇ ਕੌਣ ਹੁੰਦੇ ਹਾਂ।

RELATED ARTICLES

Most Popular

Recent Comments