HomePunjabi NewsLiberal Breakingਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ

ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ

ਖਾਲਿਸਤਾਨੀ ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਪੰਨੂ ਨੇ ਇੱਕ ਵੀਡੀਓ ਜਾਰੀ ਕਰਕੇ ਕਿਹਾ ਹੈ ਕਿ ਇਸ ਵਾਰ 15 ਅਗਸਤ ਨੂੰ ਫਰੀਦਕੋਟ ਵਿੱਚ ਭਗਵੰਤ ਮਾਨ ਨਿਸ਼ਾਨਾ ਹੋਣਗੇ। ਅਸੀਂ ਮਾਨ ਦੇ ਝੰਡਾ ਲਹਿਰਾਉਣ ਦਾ ਵਿਰੋਧ ਕਰਦੇ ਹਾਂ। ਪੰਨੂ ਨੇ ਲੈਂਡ ਪੂਲਿੰਗ ਨੀਤੀ ਨੂੰ ਲੈ ਕੇ ਲੋਕਾਂ ਨੂੰ ਭੜਕਾਉਣ ਦੀ ਵੀ ਕੋਸ਼ਿਸ਼ ਕੀਤੀ।

RELATED ARTICLES

Most Popular

Recent Comments