HomePunjabi NewsLiberal Breakingਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਰਕਾਰ ਦੀ ਸਾਲ 2026...

ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਰਕਾਰ ਦੀ ਸਾਲ 2026 ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਸਰਕਾਰ ਦੀ ਸਾਲ 2026 ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ। ਇਸ ਮੌਕੇ ਉਨ੍ਹਾਂ ਸੂਬੇ ਦੇ ਵਿਕਾਸ ਪ੍ਰਤੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਸਰਕਾਰ ਦਾ ਮੁੱਖ ਟੀਚਾ ਨੌਜਵਾਨਾਂ ਲਈ ਰੁਜ਼ਗਾਰ, ਵਪਾਰ, ਸਿਹਤ ਅਤੇ ਸਿੱਖਿਆ ਵਰਗੀਆਂ ਮੁੱਢਲੀਆਂ ਸਹੂਲਤਾਂ ਘਰ-ਘਰ ਪਹੁੰਚਾਉਣਾ ਹੈ। ਉਨ੍ਹਾਂ ਪੰਜਾਬ ਨੂੰ ਮੁੜ ਸਿੱਖਿਅਤ, ਸਿਹਤਮੰਦ ਅਤੇ ‘ਰੰਗਲਾ ਪੰਜਾਬ’ ਬਣਾਉਣ ਦਾ ਅਹਿਦ ਵੀ ਲਿਆ।

RELATED ARTICLES

Most Popular

Recent Comments