HomePunjabi NewsLiberal Breakingਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਜਪਾਨ ਦੇ ਦੌਰੇ ਤੋਂ ਵਾਪਸ ਪਰਤੇ

ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਜਪਾਨ ਦੇ ਦੌਰੇ ਤੋਂ ਵਾਪਸ ਪਰਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਾਪਾਨ ਅਤੇ ਉੱਤਰੀ ਕੋਰੀਆ ਦੇ ਦਸ ਦਿਨਾਂ ਦੌਰੇ ਤੋਂ ਵਾਪਸ ਆ ਗਏ ਹਨ। ਉਹ ਅੱਜ ਦੁਪਹਿਰ ਆਪਣੇ ਸਰਕਾਰੀ ਨਿਵਾਸ ਸਥਾਨ ‘ਤੇ ਇੱਕ ਪ੍ਰੈਸ ਕਾਨਫਰੰਸ ਕਰਨਗੇ, ਜਿੱਥੇ ਉਹ ਵਿਦੇਸ਼ੀ ਨਿਵੇਸ਼ ਨਾਲ ਸਬੰਧਤ ਜਾਣਕਾਰੀ ਸਾਂਝੀ ਕਰਨਗੇ। ਮੰਨਿਆ ਜਾ ਰਿਹਾ ਹੈ ਕਿ ਉਹ ਕਾਂਗਰਸ ਪਾਰਟੀ ਦੇ ਅੰਦਰੂਨੀ ਵਿਵਾਦ ‘ਤੇ ਵੀ ਟਿੱਪਣੀ ਕਰ ਸਕਦੇ ਹਨ, ਜਿਸ ਨੇ ਇਸ ਲਈ ‘ਆਪ’ ਨੂੰ ਜ਼ਿੰਮੇਵਾਰ ਠਹਿਰਾਇਆ ਹੈ।

RELATED ARTICLES

Most Popular

Recent Comments