ਮੁੱਖ ਮੰਤਰੀ ਭਗਵੰਤ ਮਾਨ ਤੇ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਆਇਆ ਹੁਕਮ ਸਿਰ ਮੱਥੇ..ਦਾਸ ਮੁੱਖ ਮੰਤਰੀ ਵਜੋਂ ਨਹੀਂ ਨਿਮਾਣੇ ਸਿੱਖ ਵਜੋਂ ਨੰਗੇ ਪੈਰ ਚੱਲ ਕੇ ਹਾਜਰ ਹੋਵੇਗਾ। ਮੇਰੇ ਲਈ ਸਭ ਤੋਂ ਉੱਤਮ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਅਤੇ ਉਸ ਪਾਵਨ ਤਖ਼ਤ ਸਾਹਿਬ ਤੋਂ ਆਇਆ ਹੁਕਮ ਸਿਰ ਮੱਥੇ ਹੈ ..ਸੀ..ਅਤੇ ਹਮੇਸ਼ਾਂ ਰਹੇਗਾ..।
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ “ਦਾਸ ਨੰਗੇ ਪੈਰ ਚਲਕੇ ਹੋਵੇਗਾ ਹਾਜਰ”
RELATED ARTICLES


