HomePunjabi NewsLiberal Breakingਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਬਿੱਲ ਬਾਰੇ ਸਾਂਝੀ ਕੀਤੀ...

ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਬਿੱਲ ਬਾਰੇ ਸਾਂਝੀ ਕੀਤੀ ਪੋਸਟ

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਸਾਂਝੀ ਕੀਤੀ ਹੈ ਜਿਸ ਵਿੱਚ ਉਹਨਾਂ ਨੇ ਲਿਖਿਆ ਹੈ ਕਿ ਮੈਨੂੰ ਖੁਸ਼ੀ ਹੈ ਕਿ ਕੇਂਦਰ ਸਰਕਾਰ ਨੇ ਚੰਡੀਗੜ੍ਹ ਵਾਲੇ ਬਿੱਲ ਨੂੰ ਵਾਪਸ ਲੈਣ ਦਾ ਅਤੇ ਪਾਰਲੀਮੈਂਟ ਵਿੱਚ ਨਾ ਲੈ ਕੇ ਆਉਣ ਦਾ ਫ਼ੈਸਲਾ ਕੀਤਾ ਹੈ। ਉਮੀਦ ਹੈ ਕਿ ਭਵਿੱਖ ਵਿੱਚ ਵੀ ਪੰਜਾਬ ਨਾਲ ਸੰਬੰਧਿਤ ਕੋਈ ਵੀ ਫ਼ੈਸਲਾ ਪੰਜਾਬ ਦੇ ਲੋਕਾਂ ਨੂੰ ਪੁੱਛੇ ਬਿਨਾਂ ਨਹੀਂ ਹੋਵੇਗਾ।

RELATED ARTICLES

Most Popular

Recent Comments