ਮੁੱਖ ਮੰਤਰੀ ਭਗਵੰਤ ਮਾਨ ਨੇ ਮਹਾਨ ਆਜ਼ਾਦੀ ਘੁਲਾਟੀਏ ਸ਼ਹੀਦ ਊਧਮ ਸਿੰਘ ਜੀ ਦੇ ਜਨਮ ਦਿਹਾੜੇ ‘ਤੇ ਉਨ੍ਹਾਂ ਨੂੰ ਨਮਨ ਕੀਤਾ। ਸੋਸ਼ਲ ਮੀਡੀਆ ਪੋਸਟ ਰਾਹੀਂ ਮਾਨ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਸ਼ਹੀਦ ਦੀ ਲਾਸਾਨੀ ਕੁਰਬਾਨੀ ਹਮੇਸ਼ਾ ਯਾਦ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਸ ਮਹਾਨ ਸਪੂਤ ਦਾ ਜੀਵਨ ਸਮੂਹ ਪੰਜਾਬੀਆਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਦੇਸ਼ ਭਗਤੀ ਦਾ ਸਦੀਵੀ ਸਰੋਤ ਬਣਿਆ ਰਹੇਗਾ।
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਊਧਮ ਸਿੰਘ ਦੇ ਜਨਮ ਦਿਹਾੜੇ ਤੇ ਸਾਂਝੀ ਕੀਤੀ ਪੋਸਟ
RELATED ARTICLES


