ਸਰਹਿੰਦ ਫਤਿਹ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਖਾਸ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਥਾਪੜਾ ਪ੍ਰਾਪਤ ਕਰਕੇ ਸਰਹਿੰਦ ਦੀ ਇੱਟ ਨਾਲ ਇੱਟ ਖੜਕਾ ਕੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦਾ ਬਦਲਾ ਲਿਆ ਸੀ। ਅੱਜ ਸਰਹਿੰਦ ਫ਼ਤਹਿ ਦਿਵਸ ਮੌਕੇ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਅਤੇ ਸਮੂਹ ਸ਼ਹੀਦਾਂ ਨੂੰ ਸਤਿਕਾਰ ਸਹਿਤ ਯਾਦ ਕਰਦੇ ਹਾਂ।
ਬ੍ਰੇਕਿੰਗ : ਸਰਹਿੰਦ ਫਤਿਹ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਖਾਸ ਪੋਸਟ ਸਾਂਝੀ ਕੀਤੀ
RELATED ARTICLES