HomePunjabi NewsLiberal Breakingਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਆਪਕ ਦਿਵਸ ਦੇ ਮੌਕੇ ਤੇ...

ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਆਪਕ ਦਿਵਸ ਦੇ ਮੌਕੇ ਤੇ ਸਾਂਝੀ ਕੀਤੀ ਖ਼ਾਸ ਪੋਸਟ

ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਆਪਕ ਦਿਵਸ ਦੇ ਮੌਕੇ ਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਅਧਿਆਪਕ ਭਵਿੱਖ ਦੇ ਉਹ ਰਾਹ ਦਸੇਰੇ ਹਨ, ਜੋ ਬੱਚਿਆਂ ਵਿੱਚ ਕੁਝ ਚੰਗਾ ਕਰ ਗੁਜ਼ਰਨ ਦਾ ਵਿਸ਼ਵਾਸ ਜਗਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਚੰਗੇ ਇਨਸਾਨ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਦੇ ਯੋਗ ਬਣਾਉਣ ‘ਚ ਅਹਿਮ ਰੋਲ ਅਦਾ ਕਰਦੇ ਹਨ। ਅੱਜ ‘ਵਿਸ਼ਵ ਅਧਿਆਪਕ ਦਿਵਸ’ ਮੌਕੇ ਦੇਸ਼ ਦੇ ਸਾਰੇ ਅਧਿਆਪਕਾਂ ਨੂੰ ਬਹੁਤ-ਬਹੁਤ ਸ਼ੁੱਭਕਾਮਨਾਵਾਂ।

RELATED ARTICLES

Most Popular

Recent Comments