ਮੁੱਖ ਮੰਤਰੀ ਭਗਵੰਤ ਮਾਨ ਨੇ ਪਾਣੀ ਦੇ ਮੁੱਦੇ ਤੇ ਬੋਲਦਿਆਂ ਲਿਖਿਆ ਹੈ ਕਿ ਕੇਂਦਰ ਦੀ ਬੀਜੇਪੀ ਸਰਕਾਰ ਦੇ ਇਸ਼ਾਰਿਆਂ ‘ਤੇ BBMB ਆਪਣੀਆਂ ਗੰਦੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਜਿੱਥੇ ਪੰਜਾਬ ਆਪਣੀ ਸਰਹੱਦ ‘ਤੇ ਮੁਸਤੈਦੀ ਨਾਲ ਪਾਕਿਸਤਾਨ ਦੇ ਖ਼ਿਲਾਫ਼ ਡਟਿਆ ਹੋਇਆ ਹੈ, ਉੱਥੇ ਹੀ ਕੇਂਦਰ ਵਿੱਚ ਬੈਠੀ ਬੀਜੇਪੀ ਸਰਕਾਰ BBMB ਦੇ ਅਧਿਕਾਰੀਆਂ ਰਾਹੀਂ ਇੱਕ ਵਾਰ ਫਿਰ ਪੰਜਾਬ ਦੇ ਪਾਣੀ ‘ਤੇ ਡਾਕਾ ਮਾਰਨ ਜਾ ਰਹੀ ਹੈ। ਮੈਂ ਅਜਿਹਾ ਹਰਗਿਜ਼ ਨਹੀਂ ਹੋਣ ਦਿਆਂਗਾ। ਥੋੜ੍ਹੀ ਦੇਰ ‘ਚ ਨੰਗਲ ਪਹੁੰਚ ਕੇ ਮੈਂ ਉਨ੍ਹਾਂ ਦੀ ਇਸ ਸਾਜ਼ਿਸ਼ ਨੂੰ ਪੂਰਾ ਹੋਣ ਤੋਂ ਰੋਕਾਂਗਾ।
ਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਨੇ ਪਾਣੀ ਦੇ ਮੁੱਦੇ ਤੇ ਬੋਲਦਿਆਂ ਕੇਂਦਰ ਨੂੰ ਪਾਈ ਝਾੜ
RELATED ARTICLES