HomePunjabi NewsLiberal Breakingਬ੍ਰੇਕਿੰਗ: BBMB ਜ਼ਰੀਏ ਹਰਿਆਣਾ ਨੂੰ ਪਾਣੀ ਦੇਣ ਦਾ ਮੁੱਖ ਮੰਤਰੀ ਭਗਵੰਤ ਮਾਨ...

ਬ੍ਰੇਕਿੰਗ: BBMB ਜ਼ਰੀਏ ਹਰਿਆਣਾ ਨੂੰ ਪਾਣੀ ਦੇਣ ਦਾ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਖ਼ਤ ਵਿਰੋਧ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਤੇ ਪੰਜਾਬੀਆਂ ਦੇ ਹੱਕ ਦਾ ਪਾਣੀ BBMB ਜ਼ਰੀਏ ਹਰਿਆਣੇ ਨੂੰ ਦੇਣ ਦੇ ਫ਼ੈਸਲੇ ਦਾ ਪੂਰਾ ਪੰਜਾਬ ਸਖ਼ਤ ਵਿਰੋਧ ਕਰਦਾ ਹੈ। ਕੇਂਦਰ ਤੇ ਹਰਿਆਣਾ ਦੀ ਬੀਜੇਪੀ ਸਰਕਾਰ ਪੰਜਾਬ ਖ਼ਿਲਾਫ਼ ਇੱਕਜੁੱਟ ਹੋ ਗਈ ਹੈ। ਬੀਜੇਪੀ ਦਾ ਸਾਡੇ ਹੱਕਾਂ ‘ਤੇ ਇੱਕ ਹੋਰ ਡਾਕਾ ਅਸੀਂ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕਰਾਂਗੇ। ਵਿਰੋਧ ਦਾ ਸਾਹਮਣਾ ਕਰਨ ਲਈ ਤਿਆਰ ਰਹੇ ਭਾਜਪਾ। ਬੀਜੇਪੀ ਪੰਜਾਬ ਤੇ ਪੰਜਾਬੀਆਂ ਦੀ ਕਦੇ ਸਕੀ ਨਹੀਂ ਬਣ ਸਕਦੀ।

RELATED ARTICLES

Most Popular

Recent Comments