ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਗੁਜਰਾਤ ਦੌਰੇ ‘ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਇੱਕ ਵਾਰ ਫਿਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਦੇਸ਼ੀ ਦੌਰਿਆਂ ‘ਤੇ ਤਨਜ਼ ਕੱਸਿਆ ਹੈ। ਉਨ੍ਹਾਂ ਕਿਹਾ, “ਉਹ ਕਿਸੇ ਨੂੰ ਵੀ ਸੰਸਦ ਵਿੱਚ ਬੋਲਣ ਨਹੀਂ ਦਿੰਦੇ, ਜਿੱਥੇ ਤੁਹਾਡੇ ਮੁੱਦੇ ਉਠਾਏ ਜਾਂਦੇ ਹਨ। ਸੰਸਦ ਸ਼ੁਰੂ ਹੋਈ ਅਤੇ ਮੋਦੀ ਜੀ ਖੁਦ ਇੰਗਲੈਂਡ ਚਲੇ ਗਏ। ਰਾਜ ਸਭਾ ਦੇ ਚੇਅਰਮੈਨ ਨੇ ਅਸਤੀਫਾ ਦੇ ਦਿੱਤਾ।”
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਪੀਐਮ ਮੋਦੀ ਦੇ ਵਿਦੇਸ਼ ਦੌਰਿਆਂ ਤੇ ਕੱਸਿਆ ਤੰਜ
RELATED ARTICLES