ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ ਸੁਖਬੀਰ ਸਿੰਘ ਬਾਦਲ ਕਹਿ ਰਹੇ ਹਨ ਕਿ ਉਹ 1 ਲੱਖ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਬੀਜ ਦੇਣਗੇ। ਮਾਨ ਨੇ ਕਿਹਾ ਕਿ ਸੁਖਬੀਰ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਬੀਜ ਮਾਮਲੇ ਦੀ ਜਾਂਚ ਅਜੇ ਵੀ ਚੱਲ ਰਹੀ ਹੈ। ਕਿਸਾਨਾਂ ਨੂੰ ਅਜੇ ਵੀ ਉਹ ਬੀਜ ਯਾਦ ਹਨ ਜੋ ਮੰਤਰੀ ਤੋਤਾ ਸਿੰਘ ਨੇ ਦਿੱਤੇ ਸਨ।
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਬੀਰ ਬਾਦਲ ਤੇ ਕੱਸਿਆ ਤੰਜ
RELATED ARTICLES