HomePunjabi NewsLiberal Breakingਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਤੇ ਕੱਸਿਆ ਸਿਆਸੀ ਤੰਜ

ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਤੇ ਕੱਸਿਆ ਸਿਆਸੀ ਤੰਜ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਪੰਜਾਬ ਦਾ ਵਿਕਾਸ ਦੇਖਣਾ ਚਾਹੁੰਦੇ ਹਨ ਅਤੇ ਇੱਥੇ ਦੇ ਲੋਕਾਂ ਲਈ ਨੌਕਰੀਆਂ ਪ੍ਰਦਾਨ ਕਰਨਾ ਚਾਹੁੰਦੇ ਹਨ। ਉਨ੍ਹਾਂ ਕਾਂਗਰਸ ਦੀ ਵਲੋ ਕੁਰਸੀ ਵੇਚਣ ਦੀ ਗੱਲ ਦੀ ਤੁਲਨਾ ਦਿਹਾਤੀ ਮੰਡੀ ਨਾਲ ਕੀਤੀ। ਮਾਨ ਨੇ ਕਿਹਾ ਕਿ ਮੈ ਨਿਵੇਸ਼ ਕਰਨ ਅਤੇ ਕਿਸਾਨਾਂ ਅਤੇ ਵਪਾਰੀਆਂ ਲਈ ਕਰਜ਼ੇ ਮੁਆਫ਼ ਕਰਨ ਬਾਰੇ ਗੱਲ ਕਰਦਾ ਹਾਂ, ਜਦੋਂ ਕਿ ਵਿਰੋਧੀ ਆਗੂ ਹੋਰ ਹੀ ਦਾਅਵੇ ਕਰ ਰਹੇ ਹਨ।

RELATED ARTICLES

Most Popular

Recent Comments