ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਮੁੜ ਧੂਰੀ ਹਲਕੇ ਤੋਂ ਲੜਨਗੇ। ਆਮ ਆਦਮੀ ਪਾਰਟੀ ਦੀਆਂ ਚੋਣ ਤਿਆਰੀਆਂ ਦਰਮਿਆਨ ਇਹ ਸਪੱਸ਼ਟ ਹੋ ਗਿਆ ਹੈ ਕਿ ਮੁੱਖ ਮੰਤਰੀ ਆਪਣੇ ਮੌਜੂਦਾ ਹਲਕੇ ਤੋਂ ਹੀ ਮੁੜ ਚੋਣ ਮੈਦਾਨ ਵਿੱਚ ਉਤਰਨਗੇ। ਉਨ੍ਹਾਂ ਦੇ ਇਸ ਐਲਾਨ ਨਾਲ ਧੂਰੀ ਹਲਕੇ ਦੀ ਸਿਆਸਤ ਵਿੱਚ ਹੁਣੇ ਤੋਂ ਹੀ ਸਰਗਰਮੀ ਅਤੇ ਗਰਮਾਹਟ ਦੇਖਣ ਨੂੰ ਮਿਲ ਰਹੀ ਹੈ।
ਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ 2027 ਦੀਆਂ ਵਿਧਾਨ ਸਭਾ ਚੋਣਾਂ ਮੁੜ ਧੂਰੀ ਹਲਕੇ ਤੋਂ ਹੀ ਲੜਨਗੇ
RELATED ARTICLES


