HomePunjabi NewsLiberal Breakingਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਅੱਜ 100% ਫੇਸਲੈੱਸ ਆਰਟੀਓ ਸੇਵਾਵਾਂ...

ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਅੱਜ 100% ਫੇਸਲੈੱਸ ਆਰਟੀਓ ਸੇਵਾਵਾਂ ਦਾ ਉਦਘਾਟਨ

ਅੱਜ ਤੋਂ, ਪੰਜਾਬ ਵਿੱਚ ਸਾਰੀਆਂ ਆਰਟੀਓ ਸੇਵਾਵਾਂ ਸੇਵਾ ਕੇਂਦਰਾਂ ਵਿੱਚ ਤਬਦੀਲ ਹੋ ਜਾਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਵਿੱਚ 100% ਫੇਸਲੈੱਸ ਆਰਟੀਓ ਸੇਵਾਵਾਂ ਦਾ ਉਦਘਾਟਨ ਕਰਨਗੇ। ਅੱਜ ਤੋਂ, ਡਰਾਈਵਿੰਗ ਲਾਇਸੈਂਸ, ਆਰਸੀ ਅਤੇ ਵਾਹਨਾਂ ਨਾਲ ਸਬੰਧਤ ਸਾਰੀਆਂ 56 ਸੇਵਾਵਾਂ ਸੇਵਾ ਕੇਂਦਰਾਂ ਜਾਂ ਔਨਲਾਈਨ ਪੋਰਟਲ ਰਾਹੀਂ ਉਪਲਬਧ ਹੋਣਗੀਆਂ।

RELATED ARTICLES

Most Popular

Recent Comments