ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੇ ਗ੍ਰਹਿ ਜ਼ਿਲ੍ਹੇ ਸੰਗਰੂਰ ਦਾ ਦੌਰਾ ਕਰ ਰਹੇ ਹਨ। ਇਸ ਦੌਰਾਨ ਉਹ ਭਵਾਨੀਗੜ੍ਹ ਸਬ ਡਵੀਜ਼ਨ ਕੰਪਲੈਕਸ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਨਗੇ। ਇਸ ਦੇ ਨਾਲ ਹੀ ਰੋਡ ਸੇਫਟੀ ਫੋਰਸ (SSF) ਦੇ ਜਵਾਨ ਵੀ ਹਰਸ਼ਵੀਰ ਦੇ ਘਰ ਜਾਣਗੇ। ਡਿਊਟੀ ਦੌਰਾਨ ਹਾਦਸੇ ਵਿੱਚ ਹਰਸ਼ਵੀਰ ਦੀ ਮੌਤ ਹੋ ਗਈ।
ਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਅੱਜ ਕਨਰਗੇ ਸੰਗਰੂਰ ਜਿਲ੍ਹੇ ਦਾ ਦੌਰਾ
RELATED ARTICLES