HomePunjabi NewsLiberal BreakingBreaking: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣਗੇ...

Breaking: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣਗੇ ਪੇਸ਼

ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ 12 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ। ਉਹ ਸਰਕਟ ਹਾਊਸ ਤੋਂ ਗੋਲਡਨ ਟੈਂਪਲ ਪਹੁੰਚ ਚੁੱਕੇ ਹਨ। ਸਭ ਤੋਂ ਪਹਿਲਾਂ ਉਹ ਦਰਬਾਰ ਸਾਹਿਬ ਨਤਮਸਤਕ ਹੋਣਗੇ ਅਤੇ ਉਸ ਤੋਂ ਬਾਅਦ ਅਕਾਲ ਤਖ਼ਤ ਸਕੱਤਰੇਤ ਵਿਖੇ ਪੇਸ਼ ਹੋ ਕੇ ਆਪਣਾ ਲਿਖਤੀ ਸਪੱਸ਼ਟੀਕਰਨ ਸੌਂਪਣਗੇ।

RELATED ARTICLES

Most Popular

Recent Comments