ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅੱਜ ਹਸਪਤਾਲ ਤੋਂ ਛੁੱਟੀ ਮਿਲ ਜਾਵੇਗੀ। ਹਸਪਤਾਲ ਦੇ ਮੁਤਾਬਿਕ ਉਨਾਂ ਦੀ ਸਿਹਤ ਵਿੱਚ ਹੁਣ ਕਾਫੀ ਸੁਧਾਰ ਹੈ ਅਤੇ ਸਾਰੇ ਟੈਸਟ ਵੀ ਨੋਰਮਲ ਆਏ ਹਨ। ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਛੇ ਦਿਨ ਤੋਂ ਮੁਹਾਲੀ ਦੇ ਫੋਰਟਿਸ ਹਸਪਤਾਲ ਦੇ ਵਿੱਚ ਦਾਖਲ ਸਨ ਅਚਾਨਕ ਬਿਮਾਰ ਹੋਣ ਦੇ ਕਰਕੇ ਉਹਨਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰਿਆਂ ਨੂੰ ਰੱਦ ਕਰ ਦਿੱਤਾ ਗਿਆ ਸੀ।
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੂੰ ਅੱਜ ਮਿਲ ਜਾਵੇਗੀ ਹਸਪਤਾਲ ਤੋਂ ਛੁੱਟੀ
RELATED ARTICLES