ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਦੇ ਗੁਰੂ ਨਾਨਕ ਦੇਵ ਭਵਨ ਵਿੱਚ ਇੱਕ ਸਮਾਰੋਹ ਵਿੱਚ ਸ਼ਿਰਕਤ ਕਰਨਗੇ। ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੁਧਿਆਣਾ ਦੇ ਸਿਵਲ ਹਸਪਤਾਲ ਦੇ ਵਿੱਚ ਅਪਗਰੇਡ ਦੇ ਕੰਮ ਦਾ ਉਦਘਾਟਨ ਕੀਤਾ ਗਿਆ ਸੀ। ਉਹਨਾਂ ਦੇ ਨਾਲ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਮੌਜੂਦ ਸਨ। ਦੱਸਣ ਯੋਗ ਹੈ ਕੀ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਕੁਝ ਦਿਨਾਂ ਤੋਂ ਲੁਧਿਆਣਾ ਵਿੱਚ ਸਰਗਰਮ ਨਜ਼ਰ ਆ ਰਹੇ ਹਨ।
ਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਅੱਜ ਫਿਰ ਆਉਣਗੇ ਲੁਧਿਆਣਾ
RELATED ARTICLES