ਪੰਜਾਬ ਸਰਕਾਰ ਵੱਲੋਂ ਅੱਜ ਚੰਡੀਗੜ੍ਹ ਦੇ ਸੈਕਟਰ 18 ਸਥਿਤ ਟੈਗੋਰ ਥੀਏਟਰ ਵਿਖੇ ਇੱਕ ਪ੍ਰੋਗਰਾਮ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਖ-ਵੱਖ ਵਿਭਾਗਾਂ ਵਿੱਚ ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ। ਇਹ ਪ੍ਰੋਗਰਾਮ ਕੁਝ ਸਮੇਂ ਬਾਅਦ ਸ਼ੁਰੂ ਹੋਵੇਗਾ। ਸਰਕਾਰ ਵੱਲੋਂ ਪ੍ਰੋਗਰਾਮ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਅੱਜ ਨੌਜਵਾਨਾਂ ਨੂੰ ਵੰਡਣਗੇ ਨਿਯੁਕਤੀ ਪੱਤਰ
RELATED ARTICLES