ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਜਾਣਗੇ ਅਤੇ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਅਧੀਨ ਲੋਕਾਂ ਨੂੰ Easy Registry ਅਤੇ Land Pooling ਵਰਗੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਸਰਪੰਚਾਂ ਨਾਲ ਗੱਲਬਾਤ ਕਰਨਗੇ ਅਤੇ ਉਨ੍ਹਾਂ ਨੂੰ ਸਰਕਾਰੀ ਯੋਜਨਾਵਾਂ ਦੀ ਜਾਣਕਾਰੀ ਦਿੱਤੀ ਜਾਵੇਗੀ, ਤਾਂ ਜੋ ਲੋਕ ਤੱਕ ਸਹੀ ਤਰੀਕੇ ਨਾਲ ਲਾਭ ਪਹੁੰਚ ਸਕੇ।
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਵਿਖੇ ਦੇਣਗੇ ਸਰਕਾਰੀ ਯੋਜਨਾਵਾਂ ਦੀ ਜਾਣਕਾਰੀ
RELATED ARTICLES