ਪੰਜਾਬ ਸਰਕਾਰ ਦੇ ਵੱਲੋਂ ਸੁਤੰਤਰਤਾ ਦਿਵਸ ਮੌਕੇ 15 ਅਗਸਤ ਸਮਾਗਮਾਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਜਾਣਕਾਰੀ ਮੁਤਾਬਿਕ ਫਰੀਦਕੋਟ ਵਿਖੇ ਤਿਰੰਗਾ ਲਹਿਰਾਉਣਗੇ । ਉੱਥੇ ਹੀ ਸਪੀਕਰ ਕੁਲਤਾਰ ਸਿੰਘ ਸੰਧਵਾਂ ਫਿਰੋਜ਼ਪੁਰ ਵਿਖੇ ਝੰਡਾ ਲਹਿਰਾਉਣਗੇ ਅਤੇ ਬਾਕੀ ਮੰਤਰੀ ਅਤੇ ਡਿਪਟੀ ਸਪੀਕਰ ਵੱਖ-ਵੱਖ ਜ਼ਿਲਿਆਂ ਵਿੱਚ ਆਜ਼ਾਦੀ ਦਿਵਸ ਮੌਕੇ ਝੰਡਾ ਲਹਿਰਾਉਣਗੇ। ਮੁੱਖ ਮੰਤਰੀ ਦੇ ਦਫਤਰ ਵੱਲੋਂ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ 15 ਅਗਸਤ ਆਜ਼ਾਦੀ ਦਿਵਸ ਤੇ ਫਰੀਦਕੋਟ ਲਹਿਰਾਉਣਗੇ ਕੌਮੀ ਝੰਡਾ
RELATED ARTICLES