HomePunjabi NewsLiberal Breakingਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ 15 ਅਗਸਤ ਆਜ਼ਾਦੀ ਦਿਵਸ ਤੇ ਫਰੀਦਕੋਟ...

ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ 15 ਅਗਸਤ ਆਜ਼ਾਦੀ ਦਿਵਸ ਤੇ ਫਰੀਦਕੋਟ ਲਹਿਰਾਉਣਗੇ ਕੌਮੀ ਝੰਡਾ

ਪੰਜਾਬ ਸਰਕਾਰ ਦੇ ਵੱਲੋਂ ਸੁਤੰਤਰਤਾ ਦਿਵਸ ਮੌਕੇ 15 ਅਗਸਤ ਸਮਾਗਮਾਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਜਾਣਕਾਰੀ ਮੁਤਾਬਿਕ ਫਰੀਦਕੋਟ ਵਿਖੇ ਤਿਰੰਗਾ ਲਹਿਰਾਉਣਗੇ । ਉੱਥੇ ਹੀ ਸਪੀਕਰ ਕੁਲਤਾਰ ਸਿੰਘ ਸੰਧਵਾਂ ਫਿਰੋਜ਼ਪੁਰ ਵਿਖੇ ਝੰਡਾ ਲਹਿਰਾਉਣਗੇ ਅਤੇ ਬਾਕੀ ਮੰਤਰੀ ਅਤੇ ਡਿਪਟੀ ਸਪੀਕਰ ਵੱਖ-ਵੱਖ ਜ਼ਿਲਿਆਂ ਵਿੱਚ ਆਜ਼ਾਦੀ ਦਿਵਸ ਮੌਕੇ ਝੰਡਾ ਲਹਿਰਾਉਣਗੇ। ਮੁੱਖ ਮੰਤਰੀ ਦੇ ਦਫਤਰ ਵੱਲੋਂ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਹੈ।

RELATED ARTICLES

Most Popular

Recent Comments