ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਾਮ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਨਗੇ। ਇਹ ਮੀਟਿੰਗ ਸ਼ਾਮ 4 ਵਜੇ ਹੋਵੇਗੀ। ਇਹ ਮੀਟਿੰਗ ਬਜਟ ਸੈਸ਼ਨ ਦੇ ਅੱਧ ਵਿਚ ਹੋਣ ਜਾ ਰਹੀ ਹੈ। ਰਾਜਪਾਲ ਨੇ ਖੁਦ ਮੁੱਖ ਮੰਤਰੀ ਨੂੰ ਚਾਹ ਲਈ ਸੱਦਾ ਦਿੱਤਾ ਹੈ। ਇਸ ਦੌਰਾਨ ਸੂਬੇ ਦੇ ਮੁੱਖ ਮੁੱਦਿਆਂ ਅਤੇ ਸਾਰੇ ਵਿਧਾਨ ਸਭਾ ਬਿੱਲਾਂ ‘ਤੇ ਚਰਚਾ ਕੀਤੀ ਜਾਵੇਗੀ।
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਰਾਜਪਾਲ ਨਾਲ ਕਰਨਗੇ ਮੁਲਾਕਾਤ
RELATED ARTICLES