ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਮੁਆਵਜ਼ਾ ਵੰਡਣ ਲਈ ਅੰਮ੍ਰਿਤਸਰ ਦੇ ਅਜਨਾਲਾ ਸਥਿਤ ਭਾਲਾ ਪਿੰਡ ਸ਼ੂਗਰ ਮਿੱਲ ਪਹੁੰਚ ਰਹੇ ਹਨ। ਜ਼ਿਕਰਯੋਗ ਹੈ ਕਿ ਇਸ ਸਾਲ ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਨੇ ਬਹੁਤ ਤਬਾਹੀ ਮਚਾਈ ਸੀ, ਜਿਸ ਵਿੱਚ ਲਗਭਗ 135,000 ਕਰੋੜ ਰੁਪਏ ਦਾ ਨੁਕਸਾਨ ਹੋਇਆ ਸੀ।
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਅੱਜ ਪਹੁੰਚਣਗੇ ਅੰਮ੍ਰਿਤਸਰ
RELATED ARTICLES