HomePunjabi NewsLiberal Breakingਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿੱਖਿਆ...

ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿੱਖਿਆ ਪੱਤਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖਿਆ ਹੈ। ਉਨ੍ਹਾਂ ਨੇ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ‘ਤੇ ਵੀ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਤੋਂ 60,000 ਕਰੋੜ ਰੁਪਏ ਦੇ ਬਕਾਇਆ ਫੰਡ ਨੂੰ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਪੱਤਰ ਵਿੱਚ ਕਿਹਾ ਕਿ ਹੁਣ ਤੱਕ 1000 ਤੋਂ ਵੱਧ ਪਿੰਡ ਅਤੇ ਲੱਖਾਂ ਲੋਕ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ, ਜਦੋਂ ਕਿ ਲਗਭਗ 3 ਲੱਖ ਏਕੜ ਖੇਤੀਬਾੜੀ ਜ਼ਮੀਨ ਡੁੱਬ ਗਈ ਹੈ।

RELATED ARTICLES

Most Popular

Recent Comments