HomePunjabi NewsLiberal Breakingਬ੍ਰੇਕਿੰਗ: ਆਪਣੇ ਤੇ ਲੱਗੇ ਦੋਸ਼ਾਂ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ...

ਬ੍ਰੇਕਿੰਗ: ਆਪਣੇ ਤੇ ਲੱਗੇ ਦੋਸ਼ਾਂ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਲਗਾਏ ਗਏ ਵੱਡੇ ਦੋਸ਼ਾਂ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਜਵਾਬ ਦਿੱਤਾ ਹੈ । ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਜਦੋਂ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਇਆ ਸੀ ਉਦੋਂ ਵੀ ਇਸ ਵੀਡੀਓ ਬਾਰੇ ਕਹਿ ਦਿੱਤਾ ਸੀ ਕਿ ਇਸ ਵਿੱਚ ਮੈਂ ਨਹੀਂ ਹਾਂ ਪਰ ਇਸ ਦੇ ਬਾਵਜੂਦ ਜਥੇਦਾਰ ਵੱਲੋਂ ਗੱਲ ਕੀਤੇ ਗਏ ਐਲਾਨ ਤੇ ਉਹ ਹੈਰਾਨ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਝੂਠਾ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ ਉਹਨਾਂ ਨੂੰ ਬਦਨਾਮ ਕਰਨ ਲਈ।

RELATED ARTICLES

Most Popular

Recent Comments