ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਫ ਸ਼ਬਦਾਂ ਵਿੱਚ ਕਿਹਾ ਹੈ ਕਿ ਪੰਜਾਬ ਕੋਲ ਜੇ ਵਾਧੂ ਪਾਣੀ ਹੋਇਆ ਤਾਂ ਹੀ ਉਹ ਹਰਿਆਣਾ ਤੇ ਰਾਜਸਥਾਨ ਨੂੰ ਪਾਣੀ ਦੇ ਸਕਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਵਾਧੂ ਪਾਣੀ ਦੇਣ ਦੇ ਲਈ ਪੰਜਾਬ ਵਿੱਚ ਨਹਿਰਾਂ ਬਣਾਉਣੀਆਂ ਪੈਣਗੀਆਂ ਕੇਂਦਰ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਨਹਿਰਾਂ ਦਾ ਨਿਰਮਾਣ ਕਰੇ।
ਬ੍ਰੇਕਿੰਗ : ਪੰਜਾਬ ਦੇ ਪਾਣੀਆਂ ਦੇ ਮੁੱਦੇ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
RELATED ARTICLES