HomePunjabi NewsLiberal Breakingਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿੱਚ ਸੁਧਾਰ, ਜਲਦ ਮਿਲੇਗੀ...

ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿੱਚ ਸੁਧਾਰ, ਜਲਦ ਮਿਲੇਗੀ ਹਸਪਤਾਲ ਤੋਂ ਛੁੱਟੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਪੰਜ ਦਿਨਾਂ ਤੋਂ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਹਨ। ਹਸਪਤਾਲ ਨੇ ਮੈਡੀਕਲ ਬੁਲੇਟਿਨ ਵਿੱਚ ਕਿਹਾ ਹੈ ਕਿ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ ਅਤੇ ਉਮੀਦ ਹੈ ਕਿ ਉਨ੍ਹਾਂ ਨੂੰ ਅੱਜ ਜਾਂ ਕੱਲ੍ਹ ਛੁੱਟੀ ਮਿਲ ਸਕਦੀ ਹੈ। ਇਸ ਵਿਚਕਾਰ ਕਈ ਵੱਡੇ ਆਗੂਆਂ ਨੇ ਹਸਪਤਾਲ ਜਾ ਕੇ ਮੁੱਖ ਮੰਤਰੀ ਮਾਨ ਦੀ ਸਿਹਤ ਦਾ ਹਾਲ ਜਾਣਿਆ ।

RELATED ARTICLES

Most Popular

Recent Comments