HomePunjabi NewsLiberal Breakingਬ੍ਰੇਕਿੰਗ: ਦਰਬਾਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ...

ਬ੍ਰੇਕਿੰਗ: ਦਰਬਾਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ

ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ। ਇਸ ਮੌਕੇ ਗੱਲਬਾਤ ਕਰਦੇ ਹੋਏ ਸੀਐਮ ਭਗਵੰਤ ਮਾਨ ਨੇ ਕਿਹਾ- ਪੰਜਾਬ ਵਿੱਚ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਜੰਗ ਚੱਲ ਰਹੀ ਹੈ। ਅਸੀਂ 52 ਹਜ਼ਾਰ ਨੌਕਰੀਆਂ ਦਿੱਤੀਆਂ। ਅਰਵਿੰਦ ਕੇਜਰੀਵਾਲ ਗੁਰੂਆਂ ਤੋਂ ਆਪਣੀਆਂ ਦਿੱਤੀਆਂ ਗਰੰਟੀਆਂ ਨੂੰ ਪੂਰਾ ਕਰਨ ਤੇ ਰੰਗਲਾ ਪੰਜਾਬ ਬਣਾਉਣ ਲਈ ਕੰਮ ਕਰਦੇ ਰਹਿਣ ਲਈ ਆਸ਼ੀਰਵਾਦ ਲੈਣ ਆਏ ਹਨ।

RELATED ARTICLES

Most Popular

Recent Comments