ਕਿਸਾਨਾਂ ਵੱਲੋਂ ਇੱਕ ਵਾਰੀ ਫਿਰ ਤੋਂ ਸੜਕਾਂ ਤੇ ਜਾਮ ਲਾਉਣ ਦਾ ਐਲਾਨ ਕੀਤਾ ਗਿਆ ਸੀ। ਉਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਲੋਕਾਂ ਨੂੰ ਪਰੇਸ਼ਾਨ ਕਰਨ ਦੇ ਲਈ ਲਗਾਏ ਜਾਣ ਵਾਲੇ ਧਰਨੇ ਅਤੇ ਜਾਮ ਪਬਲਿਕ ਦੇ ਵਿਰੁੱਧ ਮੰਨੇ ਜਾਣਗੇ। ਅਜਿਹੇ ਲੋਕਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਵਿਰੋਧ ਕਰਨ ਦੇ ਹੋਰ ਵੀ ਤਰੀਕੇ ਹਨ।
ਬ੍ਰੇਕਿੰਗ : ਧਰਨੇ ਤੇ ਜਾਮ ਲਾਉਣ ਵਾਲਿਆ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਚਿਤਾਵਨੀ
RELATED ARTICLES