ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਿਆਹ ਦੀ ਵਰ੍ਹੇਗੰਢ ਹੈ। ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਉਨ੍ਹਾਂ ਨੂੰ ਵਰ੍ਹੇਗੰਢ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਲਿਖਿਆ ਹੈ, “ਅੱਜ ਸਾਡੀ ਜ਼ਿੰਦਗੀ ਦਾ ਇੱਕ ਖਾਸ ਦਿਨ ਹੈ, ਵਰ੍ਹੇਗੰਢ ਮੁਬਾਰਕ, ਮਾਨ ਸਾਹਿਬ।” ਡਾ. ਗੁਰਪ੍ਰੀਤ ਕੌਰ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਇੱਕ ਪੋਸਟ ਪਾਈ ਹੈ। ਇਸ ਵਿੱਚ ਉਨ੍ਹਾਂ ਲਿਖਿਆ ਹੈ, “ਵਿਆਹ ਦੀ ਵਰ੍ਹੇਗੰਢ ਮੁਬਾਰਕ ਮੇਰੇ ਦੋਸਤ… ਤੇਰੀ ਖੁਸ਼ੀ ਬਣੀ ਰਹੇ…”
ਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਦੀ ਵਰ੍ਹੇਗੰਢ ਅੱਜ, ਡਾ ਗੁਰਪ੍ਰੀਤ ਕੌਰ ਨੇ ਸਾਂਝੀ ਕੀਤੀ ਪੋਸਟ
RELATED ARTICLES