ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੀ ਕਾਨੂੰਨ ਵਿਵਸਥਾ ਸਬੰਧੀ ਉੱਚ ਪੁਲਿਸ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਆਮ ਲੋਕਾਂ ਦੇ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਸਖ਼ਤ ਨਿਰਦੇਸ਼ ਦਿੱਤੇ। ਸੀਐਮ ਨੇ ਸਪੱਸ਼ਟ ਕੀਤਾ ਕਿ ਅਪਰਾਧਿਕ ਅਨਸਰਾਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਜਾਵੇ ਤਾਂ ਜੋ ਸੂਬੇ ਵਿੱਚ ਅਮਨ-ਸ਼ਾਂਤੀ ਬਣੀ ਰਹੇ ਅਤੇ ਲੋਕ ਖ਼ੁਦ ਨੂੰ ਸੁਰੱਖਿਅਤ ਮਹਿਸੂਸ ਕਰਨ।
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਮੀਟਿੰਗ
RELATED ARTICLES


